Sad shayari 2 line heart touching in punjabi 001
हेल्लो दोस्तों आज हम लेकर आये है पंजाबी दर्द भरी शायरी,दुःख भरी शायरी sad two line shayari in hindi दो लाइन की शायरी और भी बहुत अच्छी अच्छी शायरी के प्रकार अगर आपको शायरी पसंद आये हमारे ब्लॉग को फॉलो जरुर करना कोई कमी हो तो भी कमेंट में जरुर बताना साथ में जिस शब्द पर शायरी चाहिए तो जरुर बताना
ਦਰਦ ਦੀ ਸ਼ਾਮ ਹੋਵੇ ਜਾਂ ਸੁੱਖ ਦਾ ਸਵੇਰਾ ਹੋਵੇ ,
ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ...!!!
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ,
ਤੇਰਾ ਚੇਤਾ ਸ਼ਾਮ ਸਵੇਰ ਜਿਹਾ...!!!
ਪਿਆਰ ਵਿੱਚ ਸ਼ੱਕ ਅਤੇ ਗੁੱਸਾ ਓਹੀ ਲੋਕ ਕਰਦੇ ਹੈ,
ਜੌ ਪਿਆਰ ਨੂੰ ਖੋਣ ਤੋ ਡਰਦੇ ਹੈ...!!!
ਇੱਕ ਤੇਰੇ ਨਾਲ ਅੜੈ ਹਾਂ ਜਣੀ – ਖਣੀ ਤੋਂ ਮੈਂ ਅੜਦਾ ਨੀ ,
ਮੁੱਖ ਤੇਰਾ ਵੇਖੇ ਬਿਣ ਸਾਡਾ ਦਿਨ ਚੜਦਾ ਨੀ...!!!
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ,
ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ...!!!
ਹਰ ਕਿਸੇ ਵਿੱਚੋਂ ਤੈਨੂੰ ਕਿਉ ਲੱਭਾ ਮੈਂ,
ਹਰ ਕਿਸੇ ਵਰਗਾ ਥੋੜਾ ਤੂੰ...!!!
ਕੋਈ ਸ਼ੋਹਰਤ ਨਹੀਂ ਅਤੇ ਕੋਈ ਦੌਲਤ ਨਹੀਂ ਚਾਹੁੰਦਾ,
ਇਹ ਦਿਲ ਸਿਰਫ ਪਿਆਰ ਚਾਹੁੰਦਾ ਹੈ...!!!
ਕਦਰ ਤਾਂ ਘੱਟਣੀ ਹੀ ਸੀ ਸੱਜਣਾ,
ਤੇਰੀ ਫ਼ਿਕਰ ਜੋ ਜਿਆਦਾ ਕਰਨ ਲੱਗ ਗਏ ਸੀ...!!!
ਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ,
ਬੱਸ ਇੱਕੋ ਜਾਨ ਮੇਰੀ ਆ ਜੋ ਬਾਹਲੀ ਮਿਠੀ ਆ...!!!
ਮੇਰੀ ਬੇਚੈਨ ਭਰੀ ਜਿੰਦਗੀ ਚ,
ਇਕ ਸਕੂਨ ਆ ਤੂੰ...!!!
ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,
ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ,
ਮਰ ਕੇ ਬਣ ਜਾਵਾ ਮੈ ਉਹ ਤਾਰਾ ,
ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ...!!!
ਨਜ਼ਰਾ ਨੂੰ ਤਾਂ ਬਹੁਤ ਕੁਝ ਸੋਹਣਾ ਲੱਗਦਾ,
ਪਰ ਜੋ ਦਿਲ ਨੂੰ ਸੋਹਣਾ ਲੱਗੇ,
ਪਿਆਰ ਤਾਂ ਉਹਦੇ ਨਾਲ ਹੁੰਦਾ ਏ...!!!
ਖੂਦਾ ਕਬੂਲ ਨਾ ਕਰੇ ਉਹ ਦੁਆ,
ਜਿਸ ਵਿਚ ਤੈਨੂੰ ਕੋਈ ਹੋਰ ਮੰਗੇ...!!!
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ,
ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ..!!!
ਕੱਲਾ ਜ਼ਰੂਰ ਆਂ ਕਮਜ਼ੋਰ ਨਹੀਂ,
ਰਾਹ ਬਦਲੇ ਨੇ ਤੋਰ ਨਹੀਂ.!!!
ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ,
ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ...!!!
ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ ,
ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ...!!!
ਐਸ਼ ਦੀ ਜ਼ਿੰਦਗੀ ਜਿਉਂਦੇ ਆ darling,
ਅਸੀ ਕਿਸੇ ਦਾ ਖੌਫ ਨਹੀ ਰੱਖਦੇ...!!!
ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ,
ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ...!!!
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ,
ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ...!!!

